Breaking News

ਕੈਪਟਨ ਨੇ ਅਰੂਸਾ ਆਲਮ ਦੀ ਸਿਫਾਰਸ਼ ‘ਤੇ ਲਾਇਆ ਨਵਾਂ ਡੀਜੀਪੀ??…ਕੀ ਹੈ ਵਾਇਰਲ ਹੋਈ ਫੋਟੋ ਦਾ ਸੱਚ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਦੇ ਨਵੇਂ ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਉਤੇ ਸਵਾਲ ਉਠਣ ਲੱਗੇ ਹਨ। ਦਿਨਕਰ ਗੁਪਤਾ ਦੀ ਪਾਕਿਸਤਾਨੀ ਨਾਗਰਿਕ ਤੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਰੂਸਾ ਦੀ ਸਿਫਾਰਸ਼ ਉਤੇ ਗੁਪਤਾ ਨੂੰ ਡੀਜੀਪੀ ਬਣਾਇਆ ਗਿਆ ਹੈ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਿਨਕਰ ਗੁਪਤਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਡੀਜੀਪੀ ਪਾਕਿ ਔਰਤ ਨਾਲ ਪਾਰਟੀਆਂ ਕਰਦਾ ਹੈ। ਉਨ੍ਹਾਂ ਤਸਵੀਰ ਦਿਖਾਉਂਦਿਆਂ ਕਿਹਾ ਕਿ ਦਿਨਕਰ ਗੁਪਤਾ, ਅਰੂਸਾ ਦੇ ਗੋਡੀਂ ਹੱਥ ਲਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਚੰਗੇ ਅਫਸਰਾਂ ਨੂੰ ਛੱਡ ਕੇ ਅਜਿਹੇ ਡੀਜੀਪੀ ਦੀ ਨਿਯੁਕਤੀ ਕੀਤੇ ਜਾਣਾ ਮੰਦਭਾਗਾ ਹੈ। ਸੁਖਪਾਲ ਖਹਿਰਾ ਇਥੇ ਹੀ ਨਹੀਂ ਰੁਕੇ, ਉਨ੍ਹਾਂ ਇਸ ਮਸਲੇ ਵਿੱਚ ਮੋਦੀ ਸਰਕਾਰ ਨੂੰ ਵੀ ਲਪੇਟ ਲਿਆ। ਉਨ੍ਹਾਂ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਨਜ਼ਦੀਕੀਆਂ ਹਨ।

About admin

Check Also

ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …

error: Content is protected !!