Breaking News

ਗੈਂਗਰੇਪ ਮਾਮਲੇ ਚ ਗਿਰਫ਼ਤਾਰ ਮੁੰਡਿਆਂ ਨੇ ਦੱਸਿਆ ਅਸਲ ਸੱਚ (ਵੀਡੀਓ )

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਲੁਧਿਆਣਾ ‘ਚ ਹੋਏ ਗੈਂਗਰੇਪ ਦੇ ਮਾਮਲੇ ਵਿਚ ਪੁਲਸ ਨੂੰ ਤੀਜੀ ਸਫਲਤਾ ਹੱਥ ਲੱਗੀ ਹੈ। ਪੁਲਸ ਨੇ ਸੁਰਮੂ ਨਾਂ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਨੂੰ ਚੱਕ ਕਲਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਮੁਲਜ਼ਮ ਕਠੂਆ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਜੋ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਠੂਆ ‘ਚ ਹੀ ਜਾ ਕੇ ਲੁਕਿਆ ਹੋਇਆ ਸੀ ਪਰ ਪੁਲਸ ਲਗਾਤਾਰ ਉਸ ਨੂੰ ਟਰੇਸ ਕਰ ਰਹੀ ਸੀ ਜਿਸ ਤੋਂ ਬਾਅਦ ਉਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।ਇਸ ਮਾਮਲੇ ਵਿਚ ਹੁਣ ਤੱਕ ਤਿੰਨ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਅਜੇ ਵੀ ਕੁਝ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ।

ਪੁਲਸ ਨੇ ਕਿਹਾ ਕਿ ਸੁਰਮੂ ਉਨ੍ਹਾਂ ਮੁਲਜ਼ਮਾਂ ‘ਚੋਂ ਹੀ ਇਕ ਹੈ ਜਿਨ੍ਹਾਂ ਦੇ ਬੀਤੇ ਦਿਨੀਂ ਪੁਲਸ ਵੱਲੋਂ ਸਕੈੱਚ ਜਾਰੀ ਕੀਤੇ ਗਏ ਸਨ। ਪੁਲਸ ਇਸ ਨੂੰ ਵੱਡੀ ਕਾਮਯਾਬੀ ਦੇ ਰੂਪ ‘ਚ ਵੇਖ ਰਹੀ ਹੈ ਅਤੇ ਦਾਅਵਾ ਕੀਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀ. ਆਈ. ਜੀ. ਖੱਟੜਾ ਨੇ ਕਿਹਾ ਕਿ ਮੁਲਜ਼ਮ ਸੁਰਮੂ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਫਿਰ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

About admin

Check Also

ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …

error: Content is protected !!