ਜੈਸਮੀਨ ਸੈਂਡਲਸ ਨੇ ਪੰਜਾਬੀ ਇੰਡਸਟਰੀ ਵਿਚ ਆਪਣਾ ਇੱਕ ਵੱਖਰਾ ਨਾਮ ਕਮਾਇਆ ਹੈ ਤੇ ਉਹ ਸ਼ੋਸ਼ਲ ਮੀਡੀਆ ਤੇ ਲਗਾਤਾਰ ਆਪਣੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂ ਵਿਚ ਆਈ ਰਹਿੰਦੀ ਹੈ ਤੇ ਅੱਜ ਉਸਦੇ ਫੈਨ ਲੱਖਾਂ ਦੀ ਗਿਣਤੀ ਵਿਚ ਹਨ ਜੋ ਉਹਨਾਂ ਨੂੰ ਸੁਣਨਾ ਪਸੰਦ ਕਰਦੇ ਹਨ |
ਜੈਸਮੀਨ ਸੈਂਡਲਸ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਤੇ ਇਸ ਸ਼ੌਂਕ ਨੇ ਹੀ ਉਸਨੂੰ ਇੱਕ ਚੰਗੀ ਦੇ ਮਸ਼ਹੂਰ ਕਲਾਕਾਰ ਬਣਾ ਦਿੱਤਾ ਜਿਸ ਕਰਕੇ ਅੱਜ ਉਸਦਾ ਨਾਮ ਬੱਚੇ-ਬੱਚੇ ਦੀ ਜ਼ੁਬਾਨ ਤੇ ਹੈ |
ਸ਼ੋਸ਼ਲ ਮੀਡੀਆ ਤੇ ਜੈਸਮੀਨ ਦੀ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਕਹਿ ਰਹੀ ਹੈ ਕਿ ਉਹ 20 ਦਿਨ ਦੀ ਛੁੱਟੀ ਲੈ ਕੇ ਭਾਰਤ ਵਿਚੋਂ ਜਾ ਰਹੀ ਹੈ ਤੇ ਹੁਣ ਉਸਦਾ ਕੋਈ ਵੀ ਸ਼ੋਅ ਨਹੀਂ ਆਵੇਗਾ ਤੇ ਨਾ ਹੀ ਕੋਈ ਗਾਣਾ ਆਵੇਗਾ ਬਲਕਿ ਉਹ 20 ਦਿਨ ਬਾਹਰ ਜਾ ਰਹੀ ਹੈ ਤੇ
ਅਜਿਹਾ ਕਹਿੰਦੀ ਹੋਈ ਹੋਈ ਬਹੁਤ ਹੀ ਪਰੇਸ਼ਾਨ ਲੱਗ ਰਹੀ ਹੈ ਜਿਵੇਂ ਉਸਨੂੰ ਕਿਸੇ ਗੱਲ ਦਾ ਦੁੱਖ ਹੋਵੇ ਜਾਂ ਕਿਸੇ ਗੱਲ ਦਾ ਪਛਤਾਵਾ ਹੋਵੇ ਇਸ ਕਰਕੇ ਉਹ ਆਪਣੇ ਮਨ ਨੂੰ ਸ਼ਾਂਤ ਕਰਨ ਦੇ ਲਈ ਕਿਤੇ ਬਾਹਰ ਜਾ ਰਹੀ ਹੈ |
ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਜੋ ਤੁਹਾਡੇ ਤੱਕ ਸਭ ਤੋਂ ਵਾਇਰਲ ਖ਼ਬਰ ਪਹੁੰਚ ਸਕੇ |
ਇਸ ਲਈ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਕੌਰ ਮੀਡੀਆ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
Check Also
ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ
ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …