ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਡੇਰਾ ਬਾਬਾ ਨਾਨਕ ਸਰਹੱਦ ‘ਤੇ ਭਾਰਤ ਅੰਦਰ ਵੜਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰੀ ਗੋਲੀ:ਗੁਰਦਾਸਪੁਰ : ਭਾਰਤ -ਪਾਕਿ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਬੀ.ਐਸ.ਐਫ ਜਵਾਨਾਂ ਨੇ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇੱਕ ਪਾਕਿਸਤਾਨੀ ਮਹਿਲਾ ਨੂੰ ਗੋਲੀ ਮਾਰ ਕੇ ਕਾਬੂ ਕੀਤਾ ਹੈ।
ਜਿਸ ਤੋਂ ਬਾਅਦ ਉਸ ਔਰਤ ਨੂੰ ਪਹਿਲਾਂ ਡੇਰਾ ਬਾਬਾ ਨਾਨਕ ਤੇ ਫਿਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ ,ਜਿਥੇ ਉਸਦਾ ਇਲਾਜ਼ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਉਕਤ ਮਹਿਲਾ ਭਾਰਤ -ਪਾਕਿ ਕੌਮਾਤਰੀ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਉਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।
ਇਸ ਬਾਰੇ ਜਦੋਂ ਬੀ.ਐਸ.ਐਫ ਦੇ ਜਵਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪਾਕਿਸਤਾਨੀ ਮਹਿਲਾ ਨੂੰ ਗੋਲੀ ਮਾਰ ਦਿੱਤੀ ਅਤੇ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਈ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
Check Also
ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ
ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …