Breaking News

ਬੱਕਰੀ ਨਾਲ ਬਲਾਤਕਾਰ ਕਰਨ ਵਾਲਾ ਰੰਗੇ ਹੱਥੀ ਕਾਬੂ, ਫੜੇ ਜਾਣ ਤੇ ਦਿੱਤਾ ਅਜਿਬੋ ਗਰੀਬ ਬਿਅਾਨ…!

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਅਫ਼ਰੀਕਾ ਦੇਸ਼ ਵਿੱਚ ਮਲਾਵੀ ਦੇ ਮਚਿੰਜੀ ਇਲਾਕੇ ‘ਚ ਬੱਕਰੀ ਨਾਲ ਬਲਾਤਕਾਰ ਕਰਨ ਦਾ ਇੱਕ ਅਜ਼ੀਬੋ -ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਬੱਕਰੀ ਦੇ ਮਾਲਕ ਦੀ ਸਿ਼ਕਾਇਤ ‘ਤੇ ਪੁਲਿਸ ਨੇ ਮੁਲਜ਼ਮ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕਰ ਲਿਆ ਹੈ।ਇਹ ਘਟਨਾ ਅਫ਼ਰੀਕਾ ਦੇਸ਼ ਵਿੱਚ ਮਲਾਵੀ ਦੇ ਮਚਿੰਜੀ ਇਲਾਕੇ ਦੀ ਹੈ

ਜਿਥੇ ਕੈਨੇਡੀ ਕੰਬਾਨੀ ਨਾਂ ਦੇ ਨੌਜਵਾਨ ਨੇ ਇਸ ਸ਼ਰਮਨਾਕ ਕਾਰੇ ਨੂੰ ਅੰਜਾਮ ਦਿੱਤਾ ਹੈ।ਪੁਲਿਸ ਨੇ ਦੱਸਿਆ ਹੈ ਕਿ ਬੱਕਰੀ ਦੇ ਮਾਲਕ ਨੇ ਬੱਕਰੀ ਚੋਰੀ ਹੋਣ ਦੇ ਸ਼ੱਕ ‘ਤੇ ਲੋਕਾਂ ਨੂੰ ਚੌਕਸ ਕੀਤਾ ਪਰ ਸਾਡੇ ਵਲੋਂ ਮੌਕੇ ‘ਤੇ ਪੁੱਜਣ ‘ਤੇ ਦੇਖਿਆ ਕਿ ਇੱਕ ਨੌਜਵਾਨ ਬੱਕਰੀ ਨਾਲ ਬਲਾਤਕਾਰ ਕਰ ਰਿਹਾ ਸੀ, ਇਸ ਘਟਨਾ ਤੋਂ ਬਾਅਦ ਮੁਲਜ਼ਮ ਨੇ ਆਪਣਾ ਬਚਾਅ ਕਰਦਿਆਂ ਕਿਹਾ ਕਿ ਉਹ ਬੱਕਰੀ ਤੋਂ ਇਜਾਜ਼ਤ ਲੈ ਕੇ ਹੀ ਉਸ ਨਾਲ ਸਬੰਧ ਬਣਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਰੱਗੇ ਹੱਥੀ ਦਬੋਚ ਲਿਆ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਾਲ 25 ਜੁਲਾਈ 2018 ਨੂੰ ਹਰਿਆਣਾ ਦੇ ਮੇਵਾਤ ਇਲਾਕੇ ‘ਚ ਬਕਰੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ‘ਚ 8 ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ।ਜਿਨ੍ਹਾਂ ‘ਚੋਂ ਬਾਕੀ 5 ਦੋਸ਼ੀਆਂ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ ਜਦਕਿ ਇਸ ਮੰਦਭਾਗੀ ਘਟਨਾ ਮਗਰੋਂ ਪੀੜਤ ਬੱਕਰੀ ਮਰ ਗਈ ਸੀ।

About admin

Check Also

ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …

error: Content is protected !!