ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਲੰਧਰ— ਸ਼ਹਿਰ ਦੇ ਅਮਨ ਨਗਰ ‘ਚ ਸਥਿਤ ਅਸ਼ੋਕਾ ਇੰਟਰਨੈਸ਼ਨਲ ਰਬੜ ਦੀ ਫੈਕਟਰੀ ‘ਚ ਅੱਜ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਖਬਰ ਹੈ।
ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 5 ਤੋਂ ਵੱਧ ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ, ਜਿਨ੍ਹਾਂ ਵਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਚੁਕੀ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ
ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …